ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 14 October 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥
ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥
ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥
ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥"
(ਸੂਹੀ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥)(776)