ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 14 October 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥
ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥
ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥
ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥
ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥
ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥"
(ਦੇਵਗੰਧਾਰੀ ॥)(527)