ਕਹੂੰ ਗੀਤ ਕੇ ਗਵੱਯਾ ਕਹੂੰ ਬੇਨ ਕੇ ਬਜੱਯਾ ਕਹੂੰ ਨ੍ਰਿਤ ਕੇ ਨਚੱਯਾ ਕਹੂੰ ਨਰ ਕੋ ਅਕਾਰ ਹੋ ॥
Audio type:
ਸ਼ਬਦ ਕੀਰਤਨ
Performance lead by:
ਉਸਤਾਦ ਹਰਭਜਨ ਸਿੰਘ ਜੀ
Details:
"ਕਹੂੰ ਗੀਤ ਕੇ ਗਵੱਯਾ ਕਹੂੰ ਬੇਨ ਕੇ ਬਜੱਯਾ ਕਹੂੰ ਨ੍ਰਿਤ ਕੇ ਨਚੱਯਾ ਕਹੂੰ ਨਰ ਕੋ ਅਕਾਰ ਹੋ ॥
ਕਹੂੰ ਬੇਦ ਬਾਨੀ ਕਹੂੰ ਕੋਕ ਕੀ ਕਹਾਨੀ ਕਹੂੰ ਰਾਜਾ ਕਹੂੰ ਰਾਨੀ ਕਹੂੰ ਨਾਰ ਕੇ ਪ੍ਰਕਾਰ ਹੋ ॥
ਕਹੂੰ ਬੇਨ ਕੇ ਬਜੱਯਾ ਕਹੂੰ ਧੇਨ ਕੇ ਚਰੱਯਾ ਕਹੂੰ ਲਾਖਨ ਲਵੱਯਾ ਕਹੂੰ ਸੁੰਦਰ ਕੁਮਾਰ ਹੋ ॥
ਸੁਧਤਾ ਕੀ ਸਾਨ ਹੋ ਕਿ ਸੰਤਨ ਕੇ ਪ੍ਰਾਨ ਹੋ ਕਿ ਦਾਤਾ ਮਹਾ ਦਾਨ ਹੋ ਕਿ ਨ੍ਰਿਦੋਖੀ ਨਿਰੰਕਾਰ ਹੋ ॥੮॥੧੮॥"
(ਅਕਾਲ ਉਸਤਤ)(ਸ੍ਰੀ ਦਸਮ ਗਰੰਥ ਸਾਹਿਬ ਜੀ)