ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 29 September 2018
Performance lead by:
ਰਾਗੀ ਹਰਵਿੰਦਰ ਸਿੰਘ ਜੀ
Details:
"ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥
ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥
ਤਾਪ ਪਾਪ ਸੰਤਾਪ ਬਿਨਾਸੇ ॥
ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥
ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥
ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥"
(ਬਿਲਾਵਲੁ ਮਹਲਾ ੫ )806