ਬਾਸੁਰ ਰੈਨ ਨ ਚੈਨ ਕਹੂੰ ਛਿਨ ਮੰਘਰ ਮਾਸ ਅਯੋ ਨ ਕਨ੍ਹਾਈ ॥
Audio type:
ਕੀਰਤਨ - ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਸਵੈਯਾ ॥
ਬਾਰਜ ਫੂਲ ਰਹੇ ਸਰ ਪੁੰਜ ਸੁਗੰਧ ਸਨੇ ਸਰਿਤਾ ਨ ਘਟਾਈ ॥
ਕੁੰਜਤ ਕੰਤ ਬਿਨਾ ਕੁਲਹੰਸ ਕਲੇਸ਼ ਬਢੇ ਸੁਨਿ ਕੈ ਤਿਹ ਮਾਈ ॥
ਬਾਸੁਰ ਰੈਨ ਨ ਚੈਨ ਕਹੂੰ ਛਿਨ ਮੰਘਰ ਮਾਸ ਅਯੋ ਨ ਕਨ੍ਹਾਈ ॥
ਜਾਤ ਨਹੀ ਤਿਨ ਸੌ ਮਸਕਯੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੨੨॥