ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥
Audio type:
ਕੀਰਤਨ - ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥
ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥
ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥
ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥
ਦਹਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥
ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥