ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 26 February 2010
Performers:
ਸੂਬਾ ਸੰਦੀਪ ਸਿੰਘ ਜੀ, ਸੰਤ ਬਲਕਾਰ ਸਿੰਘ ਜੀ
Details:
"ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥
ਆਜੁ ਹਮਾਰੈ ਮਹਾ ਅਨੰਦ॥ ਚਿੰਤ ਲਥੀ ਭੇਟੇ ਗੋਬਿੰਦ ॥੧॥
ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥
ਆਜੁ ਹਮਾਰੈ ਬਨੇ ਫਾਗ ॥ ਪ੍ਰਭ ਸੰਗੀ ਮਿਲਿ ਖੇਲਨ ਲਾਗ ॥
ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥
ਮਨੁ ਤਨੁ ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥
ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥
ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥
ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥"
(ਬਸੰਤੁ ਮਹਲਾ ੫ ॥)