ਆਸਾੜੁ ਭਲਾ ਸੂਰਜੁ ਗਗਨਿ ਤਪੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 14 June 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
ਆਸਾੜੁ ਭਲਾ ਸੂਰਜੁ ਗਗਨਿ ਤਪੈ ॥
ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥
ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥
ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥
ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥
ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ) 1108