ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥
Audio type:
ਸ਼ਬਦ ਕੀਰਤਨ
Audio date:
Tuesday, 8 June 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"C
ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥
ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥
ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥"
(ਜੈਤਸਰੀ ਮਹਲਾ ੫ ॥) 702-9