ਆਏ ਸੰਤ ਪਰਾਹੁਣੇ ਕੀਰਤਨ ਹੋਆ ਰੈਣ ਸਬਾਈ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 18 February 2010
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਮਨਜੀਤ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸੁਣ ਪਰਤਾਪ ਕਬੀਰ ਦਾ ਦੂਜਾ ਸਿਖ ਹੋਆ ਸੈਣ ਨਾਈ॥
ਪ੍ਰੇਮ ਭਗਤਿ ਰਾਤੀਂ ਕਰੈ ਭਲਕੇ ਰਾਜ ਦੁਆਰੈ ਜਾਈ॥
ਆਏ ਸੰਤ ਪਰਾਹੁਣੇ ਕੀਰਤਨ ਹੋਆ ਰੈਣ ਸਬਾਈ॥
ਛਡ ਨ ਸਕੈ ਸੰਤ ਜਨ ਰਾਜ ਦੁਆਰ ਨ ਸੇਵ ਕਮਾਈ॥
ਸੈਣ ਰੂਪ ਹਰਿ ਹੋਇਕੈ ਆਇਆ ਰਾਣੇ ਨੋਂ ਰੀਝਾਈ॥
ਸਾਧ ਜਨਾਂ ਨੋਂ ਵਿਦਾ ਕਰ ਰਾਜਦੁਆਰ ਗਇਆ ਸ਼ਰਮਾਈ॥
ਰਾਣੇ ਦੂਰਹੁੰ ਸਦਕੈ ਗਲਹੁੰ ਕਵਾਇ ਖੋਲ੍ਹ ਪੈਨ੍ਹਾਈ॥
ਵਸ ਕੀਤਾ ਹਉਂ ਤੁਧ ਅਜ ਬੋਲੈ ਰਾਜਾ ਸੁਣੈ ਲੁਕਾਈ॥
ਪਰਗਟ ਕਰੈ ਭਗਤ ਵਡਿਆਈ ॥੧੬॥"
(ਵਾਰ 10 ਪੌੜੀ 16, ਵਾਰ ਭਾਈ ਗੁਰਦਾਸ ਜੀ)