ਅਬ ਮੈ ਕਉਨੁ ਉਪਾਉ ਕਰਉ ॥
Audio type:
ਸ਼ਬਦ ਕੀਰਤਨ
Audio date:
Tuesday, 1 March 2011
Performers:
ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥ ੨॥੪॥੯॥੯॥੧੩॥੫੮॥੪॥੯੩॥" (ਧਨਾਸਰੀ ਮਹਲਾ ੯ ॥)