ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 5 March 2010
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਬਘੇਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ
Details:
"ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥
ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥
ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥
ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥
ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥"
(ਰਾਮਕਲੀ ਮਹਲਾ ੩ ਅਨੰਦੁ )