ਐਸੋ ਸਹਾਈ ਹਰਿ ਕੋ ਨਾਮ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 24 February 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ
Details:
"ਐਸੋ ਸਹਾਈ ਹਰਿ ਕੋ ਨਾਮ ॥ ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥
ਬੂਡਤ ਕਉ ਜੈਸੇ ਬੇੜੀ ਮਿਲਤ ॥ ਬੂਝਤ ਦੀਪਕ ਮਿਲਤ ਤਿਲਤ ॥
ਜਲਤ ਅਗਨੀ ਮਿਲਤ ਨੀਰ ॥ ਜੈਸੇ ਬਾਰਿਕ ਮੁਖਹਿ ਖੀਰ ॥੧॥
ਜੈਸੇ ਰਣ ਮਹਿ ਸਖਾ ਭ੍ਰਾਤ ॥ ਜੈਸੇ ਭੂਖੇ ਭੋਜਨ ਮਾਤ ॥
ਜੈਸੇ ਕਿਰਖਹਿ ਬਰਸ ਮੇਘ ॥ ਜੈਸੇ ਪਾਲਨ ਸਰਨਿ ਸੇਂਘ ॥੨॥
ਗਰੁੜ ਮੁਖਿ ਨਹੀ ਸਰਪ ਤ੍ਰਾਸ ॥ ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥
ਜੈਸੋ ਆਂਡੋ ਹਿਰਦੇ ਮਾਹਿ ॥ ਜੈਸੋ ਦਾਨੋ ਚਕੀ ਦਰਾਹਿ ॥੩॥
ਬਹੁਤੁ ਓਪਮਾ ਥੋਰ ਕਹੀ ॥ ਹਰਿ ਅਗਮ ਅਗਮ ਅਗਾਧਿ ਤੁਹੀ ॥
ਊਚ ਮੂਚੌ ਬਹੁ ਅਪਾਰ ॥ ਸਿਮਰਤ ਨਾਨਕ ਤਰੇ ਸਾਰ ॥੪॥੩॥"
(ਮਾਲੀ ਗਉੜਾ ਮਹਲਾ ੫ ॥)