ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 13 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥ ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥ ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥ ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥ ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥" (ਸਲੋਕ ਮ ੫ ॥)(ਪਉੜੀ ॥ )(ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ) 318