ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 10 March 2010
Performers:
ਰਾਗੀ ਵੀਰ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥
ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥
ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥
ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥
ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥
ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥"
(ਤੁਖਾਰੀ ਛੰਤ ਮਹਲਾ ੪ )1113-16