ਅਤਿ ਊਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 11 May 2010
Performers:
ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਅਤਿ ਊਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥
ਕੋਟਿ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥
ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥
ਲਾਖ ਭਗਤ ਜਾ ਕਉ ਆਰਾਧਹਿ ॥ ਲਾਖ ਤਪੀਸਰ ਤਪੁ ਹੀ ਸਾਧਹਿ ॥
ਲਾਖ ਜੋਗੀਸਰ ਕਰਤੇ ਜੋਗਾ ॥ ਲਾਖ ਭੋਗੀਸਰ ਭੋਗਹਿ ਭੋਗਾ ॥੨॥
ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥
ਕਰਉ ਜਤਨ ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ ਜੀਉ ਕੁਰਬਾਨਾ ॥੩॥
ਫਿਰਤ ਫਿਰਤ ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥
ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥"
(ਵਡਹੰਸੁ ਮਹਲਾ ੫ ਘਰੁ ੧)