ਬਾਪਾਰਿ ਗੋਵਿੰਦ ਨਾਏ ॥ ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 8 April 2010
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਬਾਪਾਰਿ ਗੋਵਿੰਦ ਨਾਏ ॥
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਸਭ ਤਜੀ ਮਨੈ ਕੀ ਕਾਮ ਕਰਾ ॥
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥"
(ਆਸਾ ਮਹਲਾ ੫ ॥) 408-11