ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥
Audio type:
ਸ਼ਬਦ ਕੀਰਤਨ
Audio date:
Sunday, 4 July 2010
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥
ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥
ਸਾਚਾ ਨਿਰੰਕਾਰੁ ਨਿਜ ਥਾਇ ॥
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥
ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥
ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥
ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥
ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥"
(ਸਿਰੀਰਾਗੁ ਮਹਲਾ ੧ ॥)(14-10)