ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 19 July 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥
ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥
ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥
ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥"
(ਫੁਨਹੇ ਮਹਲਾ ੫ ) 1362