ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 19 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥ ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥ ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥ ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥੨॥ ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥ ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨ੍ਹ੍ਹਿ ਪਰਮ ਸੁਖੁ ਪਾਇਆ ॥੪॥੧੫॥" (ਆਸਾ ਮਹਲਾ ੫ ॥) 374-375