ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥
Audio type:
ਸ਼ਬਦ ਕੀਰਤਨ
Audio date:
Friday, 30 December 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ
Details:
"ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥ ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥ ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥ ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥ ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥੧੧॥" (ਪਉੜੀ ॥)( ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ) 320