ਦੀਨ ਦਇਆਲ ਦਇਆ ਨਿਧਿ ਦੋਖਨ ਦੇਖਤ ਹੈ ਪਰ ਦੇਤ ਨ ਹਾਰੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 11 September 2010
Performers:
ਰਾਗੀ ਠਾਕੁਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਦੀਨਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰ ਗਨੀਮਨ ਗਾਰੈ ॥
ਪੱਛ ਪਸੂ ਨਗ ਨਾਗ ਨਰਾਧਪ ਸਰਬ ਸਮੈ ਸਭ ਕੋ ਪ੍ਰਤਿਪਾਰੈ ॥
ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲਿ ਕੇ ਨਹੀਂ ਕਰਮ ਬਿਚਾਰੈ ॥
ਦੀਨ ਦਇਆਲ ਦਇਆ ਨਿਧਿ ਦੋਖਨ ਦੇਖਤ ਹੈ ਪਰ ਦੇਤ ਨ ਹਾਰੈ ॥੧॥੨੪੩॥"
(ਤ੍ਵ ਪ੍ਰਸਾਦਿ ॥ ਸ੍ਵੱਯੇ ॥)(ਅਕਾਲ ਉਸਤਤ)(ਪਾਤਿਸ਼ਾਹੀ ੧੦)