ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥
Audio type:
ਸ਼ਬਦ ਕੀਰਤਨ
Audio date:
Tuesday, 15 March 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨ੍ਹ੍ਹਿ ॥ ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥ ਤਿਨ੍ਹ੍ਹਾ ਪਿਆਰਿਆ ਭਾਈਆਂ ਅਗੈ ਦਿਤਾ ਬੰਨ੍ਹ੍ਹਿ ॥ ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨ੍ਹ੍ਹਿ ॥ ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥" (ਸਲੋਕ ਸੇਖ ਫਰੀਦ ਕੇ ) 1383