ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥
Audio type:
ਸ਼ਬਦ ਕੀਰਤਨ
Audio date:
Friday, 24 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥ ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥ ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥ ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥ ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥ ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥ ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥" (ਆਸਾ ॥)(ਆਸਾ ਸ੍ਰੀ ਕਬੀਰ ਜੀਉ ਕੇ )