ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 11 August 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥
ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥
ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥
ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲ੍ਯ੍ਯਨ ਤੀਰਿ ਬਿਪਾਸ ਬਨਾਯਉ ॥
ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥"
(ਸਵਈਏ ਮਹਲੇ ਚਉਥੇ ਕੇ ੪ ) 1400