ਹਰਿ ਕੀ ਗਤਿ ਨਹਿ ਕੋਊ ਜਾਨੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 15 March 2011
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥" (ਰਾਗੁ ਬਿਹਾਗੜਾ ਮਹਲਾ ੯ ॥)