ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 25 May 2010
Performers:
ਰਾਗੀ ਗੁਰਚਰਨ ਸਿੰਘ ਰਾਣਾ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥
ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥
ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥"
(ਬਿਹਾਗੜਾ ਮਹਲਾ ੪ ॥