ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 14 May 2010
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥"
(ਮਲਾਰ ਮਹਲਾ ੫ ॥ ) 1273-1