ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 1 June 2011
Performers:
ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥ ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥ ਇਕ ਆਪੀਨ੍ਹ੍ਹੈ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥" (ਸੂਹੀ ਲਲਿਤ ॥) 794-16