ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 13 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥੧॥ ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥ ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥ ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥੩॥ ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥" (ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧) 655-2