ਹੋਈ ਰਾਜੇ ਰਾਮ ਕੀ ਰਖਵਾਲੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 4 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥" (ਸੋਰਠਿ ਮਹਲਾ ੫ ॥) 620-1