ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 21 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ ॥੧॥ ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥ ਆਜੁ ਹਮਾਰੈ ਬਨੇ ਫਾਗ ॥ ਪ੍ਰਭ ਸੰਗੀ ਮਿਲਿ ਖੇਲਨ ਲਾਗ ॥ ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥ ਮਨੁ ਤਨੁ ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥ ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥ ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥" (ਬਸੰਤੁ ਮਹਲਾ ੫ ॥)