ਹਰਿ ਕੇ ਸੰਗ ਬਸੇ ਹਰਿ ਲੋਕ ॥
Audio type:
ਸ਼ਬਦ ਕੀਰਤਨ
Audio date:
Tuesday, 24 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਹਰਿ ਕੇ ਸੰਗ ਬਸੇ ਹਰਿ ਲੋਕ ॥
ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥
ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥
ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥
ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥
ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥"
(ਸਾਰੰਗ ਮਹਲਾ ੫ ਸੂਰਦਾਸ ॥)