ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 14 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਹਰਿ ਸਿਮਰਤ ਸਭਿ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥
ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥
ਸੂਖ ਸਹਜ ਰਸ ਮਹਾ ਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੨॥
ਕਾਮ ਕ੍ਰੋਧ ਲੋਭ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥
(ਗਉੜੀ ਮਹਲਾ ੫ ॥)