ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 9 June 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਭਗਤੁ ਭਗਤੁ ਸੁਨੀਐ ਤਿਹੁ ਲੋਇ ॥ ਜਾ ਕੈ ਹਿਰਦੈ ਏਕੋ ਹੋਇ ॥
ਸਚੁ ਕਰਣੀ ਸਚੁ ਤਾ ਕੀ ਰਹਤ ॥ ਸਚੁ ਹਿਰਦੈ ਸਤਿ ਮੁਖਿ ਕਹਤ ॥
ਸਾਚੀ ਦ੍ਰਿਸਟਿ ਸਾਚਾ ਆਕਾਰੁ ॥ ਸਚੁ ਵਰਤੈ ਸਾਚਾ ਪਾਸਾਰੁ ॥
ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥ ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥"
( ਗਉੜੀ ਸੁਖਮਨੀ ਮ ੫ ॥ ) 283