ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 10 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਤਿਨ੍ਹ੍ਹ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥ ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥" (ਬਸੰਤੁ ਮਹਲਾ ੩ ॥) 1176