ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥
Audio type:
ਸ਼ਬਦ ਕੀਰਤਨ
Audio date:
Tuesday, 4 May 2010
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਅਬ ਹਮ ਚਲੀ ਠਾਕੁਰ ਪਹਿ ਹਾਰਿ ॥
ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥
ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥
ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥
ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥"
(ਦੇਵਗੰਧਾਰੀ ॥)(ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥ ) 527-528