ਜੀਵਤ ਜੀਵਤ ਜੀਵਤ ਰਹਹੁ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 10 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜੀਵਤ ਜੀਵਤ ਜੀਵਤ ਰਹਹੁ ॥
ਰਾਮ ਰਸਾਇਣੁ ਨਿਤ ਉਠਿ ਪੀਵਹੁ ॥
ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥
ਕਲਿਜੁਗ ਮਹਿ ਇਕ ਨਾਮਿ ਉਧਾਰੁ ॥
ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥"
(ਭੈਰਉ ਮਹਲਾ ੫ ॥)