ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 14 April 2010
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥
ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥੧੭੦॥"
( ਸਲੋਕ ਭਗਤ ਕਬੀਰ ਜੀਉ ਕੇ )