ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥
Audio type:
ਸ਼ਬਦ ਕੀਰਤਨ
Audio date:
Wednesday, 12 May 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥
ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥
ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥
ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥
ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥"
(ਗਉੜੀ ਮਹਲਾ ੫ ॥) 20