ਕਿਨੀ ਤੇਰਾ ਅੰਤੁ ਨ ਪਾਇਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 1 August 2010
Performers:
ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਤੇਜ ਸਿੰਘ ਜੀ, ਰਾਗੀ ਗੁਰਦੇਵ ਸਿੰਘ ਜੀ ਰਾਯਸਰ, ਰਾਗੀ ਠਾਕੁਰ ਸਿੰਘ ਜੀ, ਰਾਗੀ ਤੇਜਾ ਸਿੰਘ ਜੀ, ਰਾਗੀ ਪਿਆਰਾ ਸਿੰਘ ਜੀ
Details:
"ਖੰਡਾ ਪ੍ਰਿਥਮੈ ਸਾਜ ਕੈ ਜਿਨ ਸਭ ਸੈਸਾਰੁ ਉਪਾਇਆ ॥
ਬ੍ਰਹਮਾ ਬਿਸਨੁ ਮਹੇਸ ਸਾਜਿ ਕੁਦਰਤਿ ਦਾ ਖੇਲੁ ਰਚਾਇ ਬਣਾਇਆ ॥
ਸਿੰਧ ਪਰਬਤ ਮੇਦਨੀ ਬਿਨੁ ਥੰਮ੍ਹਾ ਗਗਨਿ ਰਹਾਇਆ ॥
ਸਿਰਜੇ ਦਾਨੋ ਦੇਵਤੇ ਤਿਨ ਅੰਦਰਿ ਬਾਦੁ ਰਚਾਇਆ ॥
ਤੈ ਹੀ ਦੁਰਗਾ ਸਾਜਿ ਕੈ ਦੈਤਾ ਦਾ ਨਾਸੁ ਕਰਾਇਆ ॥
ਤੈਥੋਂ ਹੀ ਬਲੁ ਰਾਮ ਲੈ ਨਾਲ ਬਾਣਾ ਦਹਸਿਰੁ ਘਾਇਆ ॥
ਤੈਥੋਂ ਹੀ ਬਲੁ ਕ੍ਰਿਸਨ ਲੈ ਕੰਸੁ ਕੇਸੀ ਪਕੜਿ ਗਿਰਾਇਆ ॥
ਬਡੇ ਬਡੇ ਮੁਨਿ ਦੇਵਤੇ ਕਈ ਜੁਗ ਤਿਨੀ ਤਨੁ ਤਾਇਆ ॥
ਕਿਨੀ ਤੇਰਾ ਅੰਤੁ ਨ ਪਾਇਆ ॥੨॥"
(ਪਉੜੀ ॥ ਚੰਡੀ ਦੀ ਵਾਰ)