ਕੋਊ ਹੈ ਮੇਰੋ ਸਾਜਨੁ ਮੀਤੁ ॥ ਹਰਿ ਨਾਮੁ ਸੁਨਾਵੈ ਨੀਤ ॥
Audio type:
ਸ਼ਬਦ ਕੀਰਤਨ
Audio date:
Saturday, 19 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਕੋਊ ਹੈ ਮੇਰੋ ਸਾਜਨੁ ਮੀਤੁ ॥ ਹਰਿ ਨਾਮੁ ਸੁਨਾਵੈ ਨੀਤ ॥ ਬਿਨਸੈ ਦੁਖੁ ਬਿਪਰੀਤਿ ॥ ਸਭੁ ਅਰਪਉ ਮਨੁ ਤਨੁ ਚੀਤੁ ॥੧॥ ਰਹਾਉ ॥ ਕੋਈ ਵਿਰਲਾ ਆਪਨ ਕੀਤ ॥ ਸੰਗਿ ਚਰਨ ਕਮਲ ਮਨੁ ਸੀਤ ॥ ਕਰਿ ਕਿਰਪਾ ਹਰਿ ਜਸੁ ਦੀਤ ॥੧॥ ਹਰਿ ਭਜਿ ਜਨਮੁ ਪਦਾਰਥੁ ਜੀਤ ॥ ਕੋਟਿ ਪਤਿਤ ਹੋਹਿ ਪੁਨੀਤ ॥ ਨਾਨਕ ਦਾਸ ਬਲਿ ਬਲਿ ਕੀਤ ॥੨॥੧॥੧੦॥੧੯॥" (ਨਟ ਪੜਤਾਲ ਮਹਲਾ ੫) 980