ਕੁਰਬਾਣੀ ਤਿਨਾਂ ਗੁਰਸਿਖਾਂ ਇਕ ਮਨ ਹੋਇ ਗੁਰ ਜਾਪ ਜਪੰਦੇ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 9 June 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਕੁਰਬਾਣੀ ਤਿਨਾਂ ਗੁਰਸਿਖਾਂ ਪਿਛਲ ਰਾਤੀਂ ਉਠ ਬਹੰਦੇ॥
ਕੁਰਬਾਣੀ ਤਿਨਾਂ ਗੁਰਸਿਖਾਂ ਅੰਮ੍ਰਿਤ ਵਾਲਾ ਸਰ ਨ੍ਹਾਵੰਦੇ॥
ਕੁਰਬਾਣੀ ਤਿਨਾਂ ਗੁਰਸਿਖਾਂ ਇਕ ਮਨ ਹੋਇ ਗੁਰ ਜਾਪ ਜਪੰਦੇ॥
ਕੁਰਬਾਣੀ ਤਿਨਾਂ ਗੁਰਸਿਖਾਂ ਸਾਧ ਸੰਗਤਿ ਚਲ ਜਾਇ ਜੁੜੰਦੇ॥
ਕੁਰਬਾਣੀ ਤਿਨਾਂ ਗੁਰਸਿਖਾਂ ਗੁਰਬਾਣੀਨਿਤ ਗਾਇ ਸੁਣੰਦੇ॥
ਕੁਰਬਾਣੀ ਤਿਨਾਂ ਗੁਰਸਿਖਾਂ ਮਨ ਮੇਲੀ ਕਰ ਮੈਲ ਮਿਲੰਦੇ॥
ਕੁਰਬਾਣੀ ਤਿਨਾਂ ਗੁਰਸਿਖਾਂਭਾਇ ਭਗਤਿ ਗੁਰਪੁਰਬ ਕਰੰਦੇ॥
ਗੁਰ ਸੇਵਾ ਫਲ ਸੁਫਲ ਫਲੰਦੇ ॥੨॥"
(ਵਾਰ (12-2)(ਭਾਈ ਗੁਰਦਾਸ ਭਾਈ ਗੁਰਦਾਸ ਜੀ)