ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ ਰਾਮੁ ਖਿਲਉਨਾ ਜਾਨਾਂ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 19 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ ਰਾਮੁ ਖਿਲਉਨਾ ਜਾਨਾਂ ॥੧॥ ਜਉ ਹਉ ਬਉਰਾ ਤਉ ਰਾਮ ਤੋਰਾ ॥ ਲੋਗੁ ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥ ਤੋਰਉ ਨ ਪਾਤੀ ਪੂਜਉ ਨ ਦੇਵਾ ॥ ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥ ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥ ਐਸੀ ਸੇਵ ਦਰਗਹ ਸੁਖੁ ਪਾਵਉ ॥੩॥ ਲੋਗੁ ਕਹੈ ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ ਰਾਮ ਪਹਿਚਾਨਾਂ ॥੪॥੬॥" (ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧)