ਮਾਈ ਰੀ ਚਰਨਹ ਓਟ ਗਹੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 25 May 2010
Performers:
ਰਾਗੀ ਗੁਰਚਰਨ ਸਿੰਘ ਰਾਣਾ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਮਾਈ ਰੀ ਚਰਨਹ ਓਟ ਗਹੀ ॥
ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥
ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥
ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥
ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥
ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥੨॥੮੬॥੧੦੯॥"
(ਸਾਰਗ ਮਹਲਾ ੫ ॥) 1225