ਮਾਈ ਮੇਰੇ ਮਨ ਕੀ ਪ੍ਰੀਤਿ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 16 February 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਮਾਈ ਮੇਰੇ ਮਨ ਕੀ ਪ੍ਰੀਤਿ ॥
ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥
ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥
ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥"
(ਟੋਡੀ ਮਹਲਾ ੫ )