ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
Audio type:
ਸ਼ਬਦ ਕੀਰਤਨ
Audio date:
Friday, 27 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵਘੇਲ ਸਿੰਘ ਜੀ ਕੈਸ਼ੀਅਰ, ਰਾਗੀ ਵੀਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥"
(ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮)