ਮਨ ਏਕੁ ਨ ਚੇਤਸਿ ਮੂੜ ਮਨਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 25 February 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਸਤਪਾਲ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥"
(ਆਸਾ ਮਹਲਾ ੧ ॥)