ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 2 February 2010
Performers:
ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥
ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥ ੧॥
ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥
ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥"
(ਆਸਾ ਮਹਲਾ ੪ ਛੰਤ ਘਰੁ ੫ )