ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 12 September 2010
Performers:
ਜਥੇਦਾਰ ਬਲਬੀਰ ਸਿੰਘ ਜੀ, ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ
Details:
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥
ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥
ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
ਕਹਿ ਰਵਿਦਾਸ ਬਾਜੀ ਜਗੁ ਭਾਈ ॥
ਬਾਜੀਗਰ ਸਉ ਮਹਿ ਪ੍ਰੀਤਿ ਬਨਿ ਆਈ ॥੩॥੬॥"
(ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ) 487